Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਭਾਰਤ

ਸੀ ਬੀ ਆਈ ਦੇ ਡਾਇਰੈਕਟਰ ਦੀ ਅਰੁਣ ਸ਼ੋਰੀ ਤੇ ਪ੍ਰਸ਼ਾਂਤ ਭੂਸ਼ਣ ਨਾਲ ਮਿਲਣੀ ਤੋਂ ਸਰਕਾਰ ਨਰਾਜ਼

October 11, 2018 06:59 AM

ਨਵੀਂ ਦਿੱਲੀ, 10 ਅਕਤੂਬਰ (ਪੋਸਟ ਬਿਊਰੋ)- ਦਿੱਲੀ ਵਿੱਚ ਚਰਚਾ ਹੈ ਕਿ ਸੀ ਬੀ ਆਈ ਡਾਇਰੈਕਟਰ ਆਲੋਕ ਵਰਮਾ ਵੱਲੋਂ ਸਾਬਕਾ ਕੇਂਦਰੀ ਮੰਤਰੀ ਅਰੁਣ ਸ਼ੋਰੀ ਅਤੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨਾਲ ਮੁਲਾਕਾਤ ਕਰਨ ਤੋਂ ਸਰਕਾਰ ਨਾਰਾਜ਼ ਹੈ। ਇੱਕ ਸੀਨੀਅਰ ਸਰਕਾਰ ਅਧਿਕਾਰੀ ਨੇ ਕਿਹਾ ਕਿ ਏਜੰਸੀ ਦੇ ਮੁਖੀ ਦਾ ਨੇਤਾਵਾਂ ਨਾਲ ਮੁਲਾਕਾਤ ਕਰਨਾ ‘ਅਸਾਧਾਰਨ' ਗੱਲ ਹੈ, ਜਿਸ ਦੇ ਕਈ ਅਰਥ ਨਿਕਲਦੇ ਹਨ।
ਵਰਨਣ ਯੋਗ ਹੈ ਕਿ ਸ਼ੋਰੀ ਅਤੇ ਪ੍ਰਸ਼ਾਂਤ ਭੂਸ਼ਣ ਪਿਛਲੇ ਹਫਤੇ ਸੀ ਬੀ ਆਈ ਡਾਇਰੈਕਟਰ ਨੂੰ ਮਿਲੇ ਸਨ ਤੇ ਦੋਵਾਂ ਨੇ ਉਨ੍ਹਾਂ ਨੂੰ ਦਸਤਾਵੇਜ਼ ਸੌਂਪ ਕੇ ਰਾਫੇਲ ਸੌਦੇ ਅਤੇ ਆਫਸੈਟ ਕਰਾਰ ਵਿੱਚ ਭਿ੍ਰਸ਼ਟਾਚਾਰ ਦੀ ਜਾਂਚ ਕਰਨ ਦੀ ਮੰਗ ਕੀਤੀ ਸੀ। ਇਸ ਅਧਿਕਾਰੀ ਨੇ ਕਿਹਾ ਕਿ ਸ਼ਾਇਦ ਇਹ ਪਹਿਲਾ ਮੌਕਾ ਸੀ, ਜਦੋਂ ਨੇਤਾਵਾਂ ਨੇ ਸੀ ਬੀ ਆਈ ਡਾਇਰੈਕਟਰ ਨਾਲ ਮੁਲਾਕਾਤ ਕੀਤੀ ਹੈ। ਅਜਿਹੀ ਮੁਲਾਕਾਤ ਅਸਾਧਾਰਨ ਹੈ।'
ਉਸ ਸਰਕਾਰੀ ਅਧਿਕਾਰੀ ਬੋਲਣ ਤੋਂ ਸੰਕੇਤ ਮਿਲਦਾ ਹੈ ਕਿ ਸਰਕਾਰ ਨੂੰ ਮੁਲਾਕਾਤ ਚੰਗੀ ਨਹੀਂ ਲੱਗੀ। ਆਪਣੀ ਗੱਲ 'ਤੇ ਜ਼ੋਰ ਦਿੰਦੇ ਹੋਏ ਅਧਿਕਾਰੀ ਨੇ ਦਾਅਵਾ ਕੀਤਾ ਕਿ ਸਾਧਾਰਨ ਸਥਿਤੀਆਂ ਵਿੱਚ ਜਦ ਕੋਈ ਨੇਤਾ ਸੀ ਬੀ ਆਈ ਦੇ ਮੁਖੀ ਨਾਲ ਮੁਲਾਕਾਤ ਲਈ ਸਮਾਂ ਮੰਗਦਾ ਹੈ ਤਾਂ ਉਸ ਨੂੰ ਏਜੰਸੀ ਹੈਡਕੁਆਰਟਰ ਦੇ ਸਵਾਗਤ ਰੂਮ (ਰਿਸੈਪਸ਼ਨ) ਵਿੱਚ ਸ਼ਿਕਾਇਤਾਂ ਜਾਂ ਹੋਰ ਦਸਤਾਵੇਜ਼ ਸੌਂਪਣ ਦੀ ਸਲਾਹ ਦੇ ਦਿੱਤੀ ਜਾਂਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ